Friday, September 4, 2026

ਗੁੁਰਿੰਦਰ ਸਿੰਘ ਪ੍ਰਿੰਸ ਨੂੰ ਬੀ.ਸੀ ਵਿੰਗ ਨੂੰ ਵਾਈਸ ਪ੍ਰਧਾਨ ਕੀਤਾ ਨਿਯੁੱਕਤ

PPN1507201520
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸ਼ੋ੍ਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਵੱਲੋਂ ਸ਼ਹਿਰੀ ਕਾਰਜਕਾਰਣੀ ਦੇ ਢਾਂਚੇ ਦੇ ਕੀਤੇ ਐਲਾਨ ਵਿੱਚ ਗੁਰਿੰਦਰ ਸਿੰਘ ਪ੍ਰਿੰਸ ਨੂੰ ਵਾਰਡ ਨੰ. 1 ਤੋਂ ਬੀ.ਸੀ ਵਿੰਗ ਦਾ ਵਾਇਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਗੁਰਿੰਦਰ ਸਿੰਘ ਪ੍ਰਿੰਸ ਨੂੰ ਪ੍ਰਧਾਨ ਸ੍ਰ: ਦਰਸ਼ਨ ਸਿੰਘ ਸੁਲਤਾਨਵਿੰਡ ਅਤੇ ਬਾਵਾ ਸਿੰਘ ਗੁਮਾਨਪੁਰਾ ਨੇ ਸਾਂਝੇ ਤੋਰ ‘ਤੇ ਵਾਈਸ ਪ੍ਰਧਾਨ ਦਾ ਨਿਯੁੱਕਤੀ ਪੱਤਰ ਸੌਂਪਿਆ।ਉਕਤ ਆਗੂਆਂ ਨੇ ਇਸ ਮੌਕੇ ਕਿਹਾ ਕਿ ਮਿਹਨਤੀ ਨੋਜਵਾਨਾਂ ਨੰਂੂ ਹਰ ਪੱਖੋਂ ਅੱਗੇ ਲਿਆਂਦਾ ਜਾਵੇਗਾ ਅਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਨਿਯੁੱਕਤੀ ਉਪਰੰਤ ਗੁਰਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਜਿਲ੍ਹਾ ਪ੍ਰਧਾਨ ਵੱਲੋਂ ਉਸ ਨੂੰ ਜੋ ਸੇਵਾ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੋਕੇ ਸੁਖਪਾਲ ਸਿੰਘ ਬਾਜਵਾ ਜਨਰਲ ਸਕੱਤਰ, ਗੁਰਜੀਤ ਸਿੰਘ ਭੁੱਲਰ, ਭੁਪਿੰਦਰ ਸਿੰਘ ਭਿੰਦਾ, ਨਿਰਮਲ ਸਿੰਘ ਨਿਜਾਮਪੁਰਾ ਅਤੇ ਹੋਰ ਹਾਜਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply