ਅੰਮ੍ਰਿਤਸਰ, 17 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015ਵਿਚ ਲਈਆਂ ਗਈਆਂ ਸਾਲਾਨਾ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਚੌਥਾ, ਐਮ.ਏ ਰੀਲੀਜੀਅਸ ਸਟੱਡੀਜ਼ ਸਮੈਸਟਰ ਚੌਥਾ, ਅਤੇ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ www.gndu.ac.in. ਤੇ ਮੌਜੂਦ ਹੋਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media