Sunday, June 28, 2026

ਰਣਜੀਤ ਸਾਗਰ ਡੈਮ ਤੋਂ 32500 ਕਿਊਸਿਕ ਪਾਣੀ ਰਾਵੀ ਦਰਿਆ ਤੇ ਵੱਖ-ਵੱਖ ਨਹਿਰਾਂ ‘ਚ ਛੱਡਿਆ

DC Sukhwinder Singh Pathankot

ਪਠਾਨਕੋਟ, 20 ਜੁਲਾਈ (ਪ.ਪ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਆਮ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਰਣਜੀਤ ਸਾਗਰ ਡੈਮ ਤੋਂ 32500 ਕਿਊਸਿਕ ਪਾਣੀ ਰਾਵੀ ਦਰਿਆ ਅਤੇ ਵੱਖ-ਵੱਖ ਨਹਿਰਾਂ ਵਿੱਚ ਛੱਡਿਆ ਗਿਆ ਹੈ। ਜਿਸ ਵਿੱਚੋਂ 19000 ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਅਤੇ 13500 ਕਿਊਸਿਕ ਪਾਣੀ ਵੱਖ ਵੱਖ ਨਹਿਰਾਂ ਵਿੱਚ ਛੱਡਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਵੀ ਦਰਿਆ ਅਤੇ ਨਹਿਰਾਂ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply