Monday, November 16, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 21 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਮਿਊਜ਼ਿਕ ਵੋਕਲ ਸਮੈਸਟਰ ਚੌਥਾ, ਪੀ.ਜੀ. ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ, ਬੈਚੁਲਰ ਆਫ ਫਿਜ਼ੀਓਥੀਰੈਪੀ ਪਾਰਟ ਤੀਜਾ ਤੇ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply