Saturday, April 25, 2026

ਪ੍ਰੋ. ਬਰਾੜ ਭਾਸ਼ਾ ਵਿਭਾਗ ਪੰਜਾਬ ਦੇ ਸਲਾਹਕਾਰ ਬੋਰਡ ਦੇ ਮੈਂਬਰ ਵਜੋਂ ਨਾਮਜ਼ਦ

Ajaib Singh Brar GNDU

ਅੰਮ੍ਰਿਤਸਰ, 22 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੂੰ ਭਾਸ਼ਾ ਵਿਭਾਗ ਪੰਜਾਬ ਦੇ ‘ਪੰਜਾਬੀ ਸਾਹਿਤ ਰਤਨ’ ਅਤੇ 17 ਵੱਖ-ਵੱਖ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਕਰਨ ਅਤੇ ਵਿਭਾਗੀ ਸਕੀਮਾਂ ਲਈ ਸਲਾਹ ਮਸ਼ਵਰਾ ਦੇਣ ਲਈ ਰਾਜ ਸਲਾਹਕਾਰ ਬੋਰਡ ਦੇ ਮੈਂਬਰ ਵਜੋਂ ਨਾਮਜਦ ਕੀਤਾ ਗਿਆ ਹੈ। ਇਸ ਸਲਾਹਕਾਰ ਬੋਰਡ ਦੇ ਚੇਅਰਪਰਸਨ ਮਾਨਯੋਗ ਉਚੇਰੀ ਸਿਖਿਆ ਅਤੇ ਭਾਸ਼ਾ ਮੰਤਰੀ ਸz. ਸੁਰਜੀਤ ਸਿੰਘ ਰੱਖੜਾ ਹਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply