Thursday, April 30, 2026

 ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 22 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਜੀਓਗ੍ਰਾਫੀ ਸਮੈਸਟਰ ਦੂਜਾ, ਐਮ.ਐਸ.ਸੀ. (ਇਨਫਰਮੇਸ਼ਨ ਐਂਡ ਨੈਟਵਰਕ ਸਕਿਓਰਟੀ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਚੌਥਾ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ www.gndu.ac.in  ‘ਤੇ ਮੌਜੂਦ ਹੋਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply