ਹੈਬੋਵਾਲ ਖੁਰਦ (ਲੁਧਿਆਣਾ), 23 ਜੁਲਾਈ (ਰਮੇਸ਼ ਬੱਗਾ ਚੋਹਲਾ) ੁ ਇਥੋਂ ਥੋੜ੍ਹੀ ਦੂਰ ਸਥਿਤ ਸ.ਸ.ਸ.ਸਕੂਲ ਗੋਬਿੰਦ ਨਗਰ (ਲੁਧਿਆਣਾ) ਵਿਖੇ 24 ਜੁਲਾਈ ਦਿਨ ਸ਼ੁਕਰਵਾਰ ਨੂੰ ਤੀਆਂ ਦਾ ਓਹਾਰ ਬੜੀ ਧੂਮੁਧਾਮ ਨਾਲ ਮਨਾਇਆ ਜਾ ਰਿਹਾ ਹੈ।ਸਕੂਲ ਦੇ ਪ੍ਰਿੰਸੀਪਲ ਹਰਜੀਤ ਰਾਮ ਬੱਧਣ ਨੇ ਦ’ਸਿਅ ਕਿ ਇਹ ਸਮਾਗਮ ਵਿਦਿਆਰਥੀ ਵਰਗ ਨੂੰ ਉਨ੍ਹਾਂ ਦੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਸਹਾਈ ਹੋਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media