ਅੰਮ੍ਰਿਤਸਰ, 24 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਐਂਡ ਮਰਚੰਡਾਇਜ਼ਿੰਗ ਸਮੈਸਟਰ ਚੌਥਾ, ਐਮ.ਐਸ.ਸੀ. ਇੰਟਰਨੈੱਟ ਸਟੱਡੀਜ਼ ਸਮੈਸਟਰ ਦੂਜਾ, ਐਮ.ਏ. ਫਰੈਂਚ ਸਮੈਸਟਰ ਦੂਜਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਦੂਜਾ ਅਤੇ ਬੇਚੁਲਰ ਆਫ ਫਾਈਨ ਆਰਟਸ ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾ.ਗਨਦੁ.aਚ.ਨਿ ‘ਤੇ ਮੌਜੂਦ ਹੋਣਗੇ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media