Tuesday, September 29, 2026

ਸਰਕਾਰੀ ਸਕੂਲ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

PPN2607201511
ਪ੍ਰਤਾਪ ਸਿੰਘ ਵਾਲਾ, 26 ਜੁਲਾਈ (ਰਮੇਸ਼ ਬੱਗਾ ਚੋਹਲਾ)- ਇਥੋਂ ਥੋੜ੍ਹੀ ਦੂਰ ਮੁਹੱਲਾ ਗੋਬਿੰਦ ਨਗਰ ਦੇ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਮੈਡਮ ਰਜਵੰਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤੀਆਂ ਦੀ ਸਭਿਆਚਾਰਕ ਮਹੱਤਤਾ ਤੋਂ ਜਾਣੂੰ ਕਰਵਾਇਆ।ਇਸ ਮੌਕੇ ਪਿੱਪਲ ‘ਤੇ ਪੀਂਘ ਪਾਈ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਹਰਜੀਤ ਰਾਮ ਵੱਲੋਂ ਵੀ ਵਿਦਿਆਰਥੀਆਂ ਨੂੰ ਤੀਆਂ ਦੀ ਮੁਬਾਰਕਬਾਦ ਦਿੱਤੀ ਗਈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply