Saturday, June 20, 2026

ਸਰਕਾਰੀ ਮਿਡਲ ਸਕੂਲ ਭੰਬੋਈ ਵਿਖੇ ਬੱਚਿਆਂ ਤੇ ਅਧਿਆਪਕਾਂ ਮਨਾਇਆ ਵਣ-ਮਹਾਂਉਤਸਵ

PPN2807201504

ਬਟਾਲਾ, 28 ਜੁਲਾਈ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪਰ ਦੇ ਹੁਕਮਾਂ ਦੀ ਤਾਮੀਲ ਕਰਦੇ ਹੋਏ ਸ੍ਰੀ ਕਰਮਬੀਰ ਸਿੰਘ ਢਿਲੋਂ ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ ਭੰਬੋਈ ਸਕੂਲ ਵਿਖੇ ਬੱਚਿਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਵਣ-ਮਹਾਂਉਤਸਵ ਮਨਾਉਦੇ ਹੋਏ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply