Sunday, June 14, 2026

ਦਰਜ਼ਨਾਂ ਨੌਜਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

PPN2807201512

ਪੱਟੀ, 28 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) -ਮਿਸ਼ਨ 2017 ਨੂੰ ਲੈ ਕੇ ‘ਆਪ’ ਦੀਆਂ ਵਰਕਰ ਪੱਧਰ ‘ਤੇ ਮੀਟਿੰਗਾਂ ਕੀਤੀਆ ਜਾ ਰਹੀਆ ਹਨ। ਅੱਜ ਪਿੰਡ ਦੁੱਬਲੀ ਵਿਖੇ ਪੰਜਾਬ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੋਰਾਨ ਦਰਜ਼ਨਾਂ ਨਜ਼ਵਾਨਾਂ ਨੇ ਪਾਰਟੀ ਵਿੱਚ ਸ਼ਮਿਲ ਹੋਣ ਦਾ ਐਲਾਨ ਕੀਤਾ।ਇਸ ਸਮੇਂ ਰਣਜੀਤ ਸਿੰਘ ਚੀਮਾ, ਸੁਖਬੀਰ ਸਿੰਘ ਵਲਟੋਹਾ ਅਤੇ ਮਨਿੰਦਰ ਸਿੰਘ ਸਿੰਧ, ਮਹਾਂਵੀਰ ਸਿੰਘ ਗਿੱਲ ਅਤੇ ਸਵਰਨ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਚੀਮਾ ਨੇ ਕਿਹਾ ਕਿ ਕਿ ਕੇਜ਼ਰੀਵਾਲ ਦੀ ਅਗਵਾਈ ਵਿੱਚ ਆਪ ਪਾਰਟੀ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ ਹਨ ਅਤੇ ਅਤੇ ਜਨਤਾ ਵੀ ਗਠਜੋੜ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋ ਅੱਕ ਚੁੱਕੀ ਹੈ।ਉਨ੍ਹਾਂ ਕਿਹਾ ਪਾਰਟੀ ਦੇ ਵਿਸਥਾਰ ਲਈ ਹਰੇਕ ਪਿੰਡ ਅੰਦਰ ਮੀਟਿੰਗਾਂ ਕੀਤੀਆ ਜਾਣਗੀਆ । ਇਸ ਮੌਕੇ ‘ਤੇ ਵੱਸਣ ਸਿੰਘ ਕੈਰੋਂ, ਬਲਜਿੰਦਰ ਸਿੰਘ ਕੈਰੋਂ, ਵਿਰਸਾ ਸਿੰਘ ਰੱਤਾਗੁੱਦਾ, ਗੁਰਲਾਲ ਸਿੰਘ ਬਰਵਾਲਾ, ਰੇਸ਼ਮ ਸਿੰਘ, ਪ੍ਰਤਾਪ ਸਿੰਘ, ਬਿੱਲਾ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਗਿਆਨ ਸਿੰਘ, ਜਰਨੈਲ ਸਿੰਘ, ਰਛਪਾਲ ਸਿੰਘ, ਬਿੱਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਬਿੱਟੂ ਸਿੰਘ, ਰਸਾਲ ਸਿੰਘ, ਰਣਜੀਤ ਸਿੰਘ, ਰਣਜੀਤ ਸਿੰਘ, ਗੁਰਪਾਲ ਸਿੰਘ, ਨਵਜੀਤ ਸਿੰਘ, ਸੁਖਵੰਤ ਸਿੰਘ, ਨਵਦੀਪ ਸਿੰਘ ਸਿੰਘ ਬੱਬੂ, ਪ੍ਰਗਟ ਸਿੰਘ, ਮੇਜ਼ਰ ਸਿੰਘ, ਅਕਾਸ਼ਦੀਪ ਸਿੰਘ, ਦਿਲਬਾਗ ਸਿੰਘ, ਗੁਰਲਾਲ ਸਿੰਘ, ਰਾਜਵਿੰਦਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਿੰਘ ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply