Monday, September 14, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 1 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਕਾਮਰਸ ਸਮੈਸਟਰ ਚੌਥਾ, ਐਮ.ਐਸ.ਸੀ. ਮੈਥ ਸਮੈਸਟਰ ਚੌਥਾ, ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਚੌਥਾ ਅਤੇ ਐਮ.ਐਸ.ਸੀ. ਬੌਟਨੀ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply