ਅੰਮ੍ਰਿਤਸਰ, 3 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ ਇੰਗਲਿਸ਼ ਸਮੈਸਟਰ ਚੌਥਾ, ਐਮ.ਏ. ਹਿਸਟਰੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ. ਸੋਸ਼ਿਆਲੋਜੀ ਸਮੈਸਟਰ ਚੌਥਾ, ਐਮ.ਏ ਮਿਊਜ਼ਿਕ ਵੋਕਲ ਸਮੈਸਟਰ ਦੂਜਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਚੌਥਾ ਅਤੇ ਐਮ.ਐਸ.ਸੀ ਜ਼ੁਆਲੋਜੀ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media