Wednesday, November 4, 2026

ਬਾਰ ਕੋਂਸਲ ਪੰਜਾਬ ਐਂਡ ਹਰਿਆਣਾ ਵੱਲੋਂ ਸਾਜ਼ਿਦ ਜਮੀਲ ਐਡਵਾਇਜਰੀ ਕਮੇਟੀ ਮੈਂਬਰ ਨਿਯੁੱਕਤ

PPN1108201506ਮਾਲੇਰਕੋਟਲਾ/ ਸੰਦੌੜ੍ਹ, 11 ਅਗਸਤ (ਹਰਮਿੰਦਰ ਸਿੰਘ ਭੱਟ) – ਬਾਰ ਕੋਂਸਲ ਆਫ ਪੰਜਾਬ ਐਂਡ ਹਰਿਆਣਾ ਵੱਲੋਂ ਮਾਲੇਰਕੋਟਲਾ ਦੇ ਸ਼੍ਰੀ ਸਾਜ਼ਿਦ ਜਮੀਲ ਐਡਵੋਕੇਟ ਨੂੰ ਐਡਵਾਇਜ਼ਰੀ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਪੱਤਰ ਬਾਰ ਕੋਂਸਲ ਆਫ ਪੰਜਾਬ ਐਂਡ ਹਰਿਆਣਾ ਦੇ ਸਾਬਕਾ ਚੇਅਰਮੈਨ ਅਤੇ ਐਡਮਿਨਿਸਟ੍ਰੈਟਿਵ ਚੇਅਰਮੈਨ ਸ਼੍ਰੀ ਰਣਧੀਰ ਸਿੰਘ ਬਧਰਾਨ ਨੇ ਚੰਡੀਗੜ੍ਹ ਵਿੱਚ ਸਥਿਤ ਦਫਤਰ ਵਿਖੇ ਦਿੱਤਾ।ਵਰਣਨਯੋਗ ਹੈ ਕਿ ਸਾਜਿਦ ਜਮੀਲ ਐਡਵੋਕੇਟ ਇਸ ਤੋਂ ਪਹਿਲਾਂ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਦੇ ਸਾਬਕਾ ਜੁਆਇੰਟ ਸਕੱਤਰ ਦੇ ਅਹੁਦੇ ਤੇ ਵੀ ਕੰਮ ਕਰ ਚੁੱਕੇ ਹਨ।ਸ਼੍ਰੀ ਸਾਜਿਦ ਨੇ ਬਾਰ ਕੋਂਸਲ ਦਾ ਅਪਣੀ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਜੋ ਕੋਂਸਲ ਵੱਲੋਂ ਜਿੰਮੇਵਾਰੀ ਸੋਂਪੀ ਗਈ ਹੈ, ਮੈਂ ਉਸ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply