Friday, October 2, 2026

ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀ ਪਵਨ ਸਿੰਘ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

PPN1208201506ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਹੋਏ ਜੋਨ ਪੱਧਰੀ ਮੁਕਾਬਲਿਆ ਵਿਚ ਅੰਡਰ 19 ਵਿੱਚ 96 ਕਿਲੋ ਤੋਂ ਉਪਰ ਵਰਗ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਪਵਨ ਸਿੰਘ ਪੁੱਤਰ ਪ੍ਰੇਮ ਸਿੰਘ ਝੁਨੇਰ ਨੇ ਪਹਿਲਾ ਸਥਾਨ ਹਾਸਲ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਪਣੀ ਥਾਂ ਪੱਕੀ ਕੀਤੀ। ਸਕੂਲ ਪਹੁੰਚਣ ਤੇ ਸਕੂਲ ਦੇ ਚੈਅਰਮੈਨ ਸ. ਨਰਿੰਦਰ ਸਿੰਘ ਨੇ ਬੱਚੇ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਪ੍ਰਤੀ ਰੂਚੀ ਰੱਖਣ ਵਾਲੇ ਵਿਦਿਆਰਥੀਆਂ ਹਰ ਤਰ੍ਹਾਂ ਦੀ ਸਹੁਲਤ ਦਿੱਤੀ ਜਾਵੇਗੀ । ਇਸ ਸਮੇਂ ਸਕੁਲ ਦੇ ਪ੍ਰਬੰਧਕ ਸੁਖਚੈਨ ਸਿੰਘ ਡੀ.ਪੀ. ਸ. ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply