Friday, October 30, 2026

ਸਰਕਾਰੀ ਸਕੂਲ ਕੱਚਾ ਪੱਕਾ ਵਿਖੇ ਤੀਆਂ ਮਨਾਈਆਂ

PPN1208201515ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕੱਚਾ ਪੱਕਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਟਾਫ ਅਤੇ ਵਿਦਿਆਰਥੀਣਾ ਨੇ ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਮਨਾਇਆਂ।ਇਸ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸਾਉਣ ਦੇ ਮਹੀਨੇ ਵਿਚ ਮਨਾਏ ਜਾਂਦੇ ਤੀਆਂ ਦ ੇਤਿਉਹਾਰ ਤੇ ਚਾਨਣਾ ਪਾਇਆਂ।ਇਸ ਮੌਕੇ ਤੇ ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪਾ ਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ।ਇਸ ਮੌਕੇ ਤੇ ਗੋਰਮਿੰਟ ਟੀਚਰ ਯੂਨੀਅਨ ਦੇ ਆਗੂ ਜੋਧਬੀਰ ਸ਼ਰਮਾ, ਅਮਨਦੀਪ ਸਿੰਘ ਕਰੀਰ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਇਸ ਮੌਕੇ ਖੀਰ ਅਤੇ ਮਾਲ ਪੂੜਿਆਂ ਲੰਗਰ ਵੀ ਲਗਾਇਆ ਗਿਆ।ਇਸ ਮੌਕੇ ਸਤਨਾਮ ਸਿੰਘ, ਜਗਤਾਰ ਸਿੰਘ, ਸੁਖਜੀਤ ਕੁਮਾਰ, ਗੁਰਪਰੀਤ ਸ਼ਰਮਾ, ਧਰਮਿੰਦਰ ਰਾਜਨ, ਰਾਜਵਿੰਦਰ ਸਿੰਘ, ਗਿਆਨ ਸਿੰਘ, ਸੁਖਜਿੰਦਰ ਕੌਰ ਅਤੇ ਤਲਵਿੰਦਰ ਕੌਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …

Leave a Reply