Saturday, October 31, 2026

ਕੌਂਸਲਰ ਟੀਟੂ ਦੇ ਭਰਾਤਾ ਪ੍ਰਮਜੀਤ ਸਿੰਘ ਨਮਿੱਤ ਸਰਧਾਂਜਲੀ ਸਮਾਗਮ 14 ਨੂੰ

PPN1208201525ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡ 42 ਤੋਂ ਕੌਂਸਲਰ ਤੇ ਹੋਲੀ ਸਿੱਟੀ ਟਰੱਸਟ ਦੇ ਪ੍ਰਧਾਨ ਮਨਮੋਹਨ ਸਿੰਘ ਟੀਟੂ ਤੇ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦੇ ਵੱਡੇ ਭਰਾਤਾ ਸ: ਪ੍ਰਮਜੀਤ ਸਿੰਘ ਪੰਮੀ ਜਿਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਂਣ ਕਰਕੇ ਦੇਹਾਂਤ ਹੋ ਗਿਆ ਸੀ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ 14 ਅਗਸਤ ਦਿਨ ਸ਼ੁਕਰਵਾਰ ਨੂੰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਮਨਮੋਹਨ ਸਿੰਘ ਟੀਟੂ ਨੇ ਕਿਹਾ ਕਿ ਸ੍ਰੀ ਪ੍ਰਮਜੀਤ ਸਿੰਘ ਦੇ ਗ੍ਰਿਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਵਿਖੇ ਕੀਰਤਨ ਸਮਾਗਮ ਅਤੇ ਸਰਧਾਂਜਲੀ ਸਮਾਗਮ ਹੋਵੇਗਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply