Saturday, October 3, 2026

ਗਰੀਨ ਵੈਲੀ ਵਿੱਚ ਮਨਾਇਆ ਜਾਵੇਗਾ ਤੀਆਂ ਦਾ ਮੇਲਾ – ਰਜਿੰਦਰ ਸਹਿਦੇਵ

PPN1308201508

ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ) – ਸਥਾਨਕ ਬਟਾਲਾ ਰੋਡ ਨਿਊ ਜਵਾਹਰ ਨਗਰ ਗਰੀਨ ਵੈਲੀ ਵਿੱਖੇ ਕੱਲ ਸ਼ਾਮ 5-00 ਵਜੇ ਅੰਮ੍ਰਿਤਸਰ ਦੇ ਹਲਕਾ ਉਤਰੀ ਬੀ.ਜੇ.ਪੀ. ਮੰਡਲ ਦੀ ਵਾਈਸ ਪ੍ਰਧਾਨ ਰਜਿੰਦਰ ਕੌਰ ਸਹਿਦੇਵ ਤੇ ਇਲਾਕਾ ਨਿਵਾਸੀਆਂ ਵੱਲੋ ਸਾਵਣ ਦਾ ਤਿਉਹਾਰ ‘ਤੀਆਂਂ ਦਾ ਮੇਲਾ’ ਮਨਾਇਆ ਜਾਵੇਗਾ ।ਜਿਸ ਵਿੱਚ ਕਲਚਰ ਪ੍ਰੋਗਰਾਮ ਵੀ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਕੌਰ ਸਹਿਦੇਵ ਨੇ ਦੱਸਿਆ ਕਿ ਪ੍ਰੋਗਰਾਮ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੇ ਪੁਰਾਣੇ ਵਿਰਸੇ ਦੇ ਨਾਲ ਜੋੜਨਾ ਹੈ, ਜਿਸ ਨੂੰ ਲੋਕੀ ਭੁੱਲਦੇ ਜਾ ਰਹੇ ਹਨ । ਉਨਾਂ ਕਿਹਾ ਕਿ ਇਸ ਮੇੇਲੇ ਵਿੱਚ ਵੱਡੀ ਗਿਣਤੀ ‘ਚ ਭਾਜਪਾ ਨੇਤਾ, ਵਰਕਰ ਤੇ ਇਲਾਕਾ ਨਿਵਾਸੀ ਸ਼ਾਮਿਲ ਹੋਣਗੇ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply