Monday, September 28, 2026

ਪੰਜਾਬ ਯੂਥ ਕਾਂਗਰਸ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦਾ ਕਰਵਾਇਆ ਮੂੂੰਹ ਮਿੱਠਾ

PPN1408201521
ਪੱਟੀ, 14 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਮੱਲੂ ਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਬਿੱਲਾ ਨੇ ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿੱਚ ਜੇਤੂ ਰਹੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦਾ ਮੂੰਹ ਮਿੱਠ ਕਰਵਾਇਆ।ਮੀਤ ਪ੍ਰਧਾਨ ਮਲਕੀਤ ਸਿੰਘ ਮੱਲੂ ਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਬਿੱਲਾ ਕਿਹਾ ਕੀ ਅਮਰਪ੍ਰੀਤ ਸਿੰਘ ਲਾਲੀ 4447 ਵੋਟਾਂ ਪ੍ਰਾਪਤ ਕਰਕੇ ਪੰਜਾਬ ਯੂਥ ਕਾਂਗਰਸ ਦੇ ਨਵੇ ਪ੍ਰਧਾਨ ਚੁਣੇ ਗਏ ਹਨ ਅਤੇ ਉਨਾਂ ਆਪਣੇ ਵਿਰੋਧੀ ਕੁਲਵੀਰ ਸਿੰਘ ਜ਼ੀਰਾ ਨੂੰ 1632 ਵੋਟਾਂ ਦੇ ਫਰਕ ਨਾਲ ਹਰਾਇਆ ਹੈੈ।ਇਸ ਮੌਕੇ ਮਨਜੀਤ ਸਿੰਘ ਤੂਤ, ਯਾਦਵਿੰਦਰ ਸਿੰਘ, ਤੀਰਥ ਬੂਹ ਅਤੇ ਦਲਜੀਤ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ’ਚ ਉਤਪਾਦਾਂ ਸਬੰਧੀ ਕੀਤਾ ਜਾਗਰੂਕ 

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੀ …

Leave a Reply