Tuesday, October 13, 2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਨੇ ਮਨਾਇਆ ਆਜ਼ਾਦੀ ਦਿਹਾੜਾ

PPN1708201514

ਹੁਸ਼ਿਆਰਪੁਰ, ੧੭ ਅਗਸਤ (ਸਤਵਿੰਦਰ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਮਹਿੰਦਰਪਾਲ ਧੀਮਾਨ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ।ਇਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੁੱਖ ਸੰਚਾਲਕ ਡੇਰਾ ਸ਼ਹੀਦਾਂ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲੀਪ ਸਿੰਘ ਮਲਹੋਤਰਾ, ਸੁਰਿੰਦਰ ਸਿੰਘ ਭਾਰਜ, ਸੁਰਿੰਦਰ ਸਿੰਘ ਨੰਦੜਾ, ਛੱਜਾ ਸਿੰਘ ਧੀਮਾਨ, ਜਸਵਿੰਦਰ ਸਿੰਘ ਜੇ.ਕੇ ਆਟੋਜ਼, ਰਣਜੀਤ ਸਿੰਘ ਭਾਰਜ, ਟਹਿਲ ਸਿੰਘ ਸੀਹਰਾ, ਹਰਜਿੰਦਰ ਸਿੰਘ ਵਿਰਦੀ ਆਦਿ ਸੰਗਤਾਂ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply