Tuesday, September 29, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ

ਅੰਮ੍ਰਿਤਸਰ, 20 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ  2015 ਵਿਚ ਲਈ ਗਈ ਪ੍ਰੀਖਿਆ ਜਿਸ ਵਿਚ ਮਾਸਟਰ ਆਫ ਐਜੂਕੇਸ਼ਨ ਸ਼ਾਮਿਲ ਹੈ, ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply