Wednesday, November 4, 2026

ਪਾਰੋਵਾਲ ਸੰਕੈਡਰੀ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

PPN2108201504ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਵਾਤਾਵਰਨ ਦੀ ਸ਼ੁਧਤਾ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੰਕੈਡੀ ਸਕੂਲ ਪਾਰੋਵਾਲ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਦਰਸ਼ਨ ਲਾਲ ਦੀ ਪ੍ਰਧਾਂਨਗੀ ਹੇਠ ਵਣਮਹਾਂਉਤਸਵ ਮਨਾਇਆ ਗਿਆ।ਇਸ ਦੌਰਾਨ ਸਮੁਚੇ ਸਟਾਫ ਵੱਲੋ ਸਕੂਨ ਬਾਉਡਰੀ ਤੋ ਇਲਾਵਾ ਪਿੰਡ ਦੀਆਂ ਖਾਲੀ ਥਾਂਵਾ ਤੇ ਦਰੱਖਤ ਲਗਾਏ ਗਏ।ਇਸ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਸ੍ਰੀ ਦਰਸ਼ਨ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਬਾਰੇ ਕੋਸਿਸਾਂ ਕਰਦੇ ਰਹਿਣਾ ਚਾਹੀਦਾ ਹੈ।ਵਾਤਾਵਰਨ ਦੀ ਸੁਧਤਾ ਹੋਵੇਗੀ ਤਾਂ ਹੀ ਸਾਡਾ ਜਿਉਣਾ ਵੀ ਸਹੀ ਹੋਵੇਗਾ। ਜੇਕਰ ਅਜਿਹਾ ਨਾ ਹੋਇਆ ਤਾ ਭਵਿੱਖ ਸੁਰੱਖਿਅਤ ਨਹੀ ਹੋਵੇਗਾ।ਇਸ ਮੌਕੇ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ, ਆਦਿ ਸਮੂਹ ਸਟਾਫ ਮੈਬਰ ਹਾਜਰ ਸਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply