
ਬਟਾਲਾ, 22 ਅਗਸਤ (ਨਰਿੰਦਰ ਸਿੰਘ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਿਲਾ ਟੇਕ ਸਿੰਘ (ਗੁਰਦਾਸਪੁਰ ) ਦੀਆਂ ਸਕੂਲੀ ਸਿਖਿਆ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਰਹੀਆਂ ਹਨ।ਪ੍ਰਿੰਸੀਪਲ ਨਰਿਪਜੀਤ ਕੌਰ ਦੀ ਨਿਗਰਾਨੀ ਹੇਠ ਸਕੂਲ ਦੀਆਂ ਵਿਦਿਆਰਥਣਾਂ ਨੇ ਅਜਾਦੀ ਦਿਹਾੜੇ ਦੇ ਤਹਿਸੀਲ ਪੱਧਰੀ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਮਾਣ ਪ੍ਰਾਪਤ ਕੀਤਾ । ਇਸ ਸਕੂਲ ਦੀ ਵਧੀਆਂ ਪੇਸ਼ਕਾਰੀ ਵਿਚ ਸਕੂਲ ਦੀ ਅਧਿਆਪਕਾ ਸੁਖਵਿੰਦਰ ਕੌਰ ਬਾਜਵਾ ਦੀ ਭੂਮਿਕਾ ਸਲਾਹੁਣਯੋਗ ਹੋਣ ਕਰਕੇ ਉਹਨਾ ਪਹਿਲਾਂ ਵੀ ਕਈ ਪ੍ਰੋਗਰਾਮਾਂ ਵਿੱਚ ਸਨਾਮਨ ਕੀਤਾ ਜਾ ਚੁੱਕਾ , ਤੇ ਇਸ ਪ੍ਰੋਗਰਾਮ ਵਿਚ ਵੀ ਵਧੀਆ ਗਾਈਡ ਅਧਿਆਪਕ ਹੋਣ ਦੇ ਨਾਤੇ ਵਧੀਆਂ ਪੇਸ਼ਕਾਰੀ ਕਾਰਨ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ, ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ, ਏ ਡੀ ਸੀ ਜਗਵਿੰਦਰ ਜੀਤ ਸਿੰਘ ਤੇ ਸਮੁਚੇ ਪ੍ਰਾਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media