Saturday, September 26, 2026

ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸੀਨੀ: ਸੈਕੰ: ਸਕੂਲ ਦਾ ਤਿੰਨ ਰੋਜਾ ਵਿਦਿਅਕ ਟੂਰ ਲੱਗਾ

PPN2308201506

ਸੰਦੌੜ, 23 ਅਗਸਤ (ਹਰਮਿੰਦਰ ਸਿੰਘ) – ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਲਵਾਣਾ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਵਿਚ ਗਿਆਨ ਨੂੰ ਵਾਧਾ ਕਰਨ ਦੇ ਮੰਤਵ ਤਹਿਤ ਤਿੰਨ ਦਿਨਾਂ ਦਾ ਟੂਰ ਲਗਾਇਆ ਗਿਆ।ਪ੍ਰਿੰਸੀਪਲ ਸ੍ਰੀਮਤੀ ਹਰਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰਦੁਆਰਾ ਪਾਉਂਟਾ ਸਾਹਿਬ, ਕੈਂਪਟੀ ਫਾਲ, ਕੰਪਨੀ ਬਾਗ, ਮਸੂਰੀ ਝੀਲ, ਮਾਲ ਰੋਡ ਅਤੇ ਗੰਨ ਹਿੱਲ ਆਦਿ ਥਾਵਾਂ ਤੇ ਲਿਜਾਇਆ ਗਿਆ।ਟੂਰ ਦੌਰਾਨ ਬੱਚਿਆਂ ਨੇ ਖੂਬ ਆਨੰਦ ਮਾਣਿਆ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply