ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਅਗਵਾਈ ਵਿੱਚ ਅੰਤਿੰਗ ਕਮੇਟੀ ਦੀ ਇਕੱਤਰਤਾ ਅੱਜ 25 ਅਗਸਤ 2015 ਨੂੰ ਸਵੇਰੇ 11 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਿੰਗ ਕਮੇਟੀ ਦੀ ਇਕੱਤਰਤਾ ਵਿੱਚ ਸੈਕਸ਼ਨ 85, 87 ਅਮਲਾ ਵਿਭਾਗ ਤੋਂ ਇਲਾਵਾ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media