Monday, September 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 25 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਅੱਠਵਾਂ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ’ਤੇ ਮੌਜੂਦ ਹੋਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply