Friday, October 16, 2026

ਚੋਗਾਵਾਂ ਵਿਖੇ ਐਡਵਾਂਸ ਕਟਿੰਗ ਐਂਡ ਟੇਲਰਿੰਗ ਸੈਂਟਰ ਦਾ ਉਦਘਾਟਨ ਅੱਜ

ਅੰਮ੍ਰਿਤਸਰ, 26 ਅਗਸਤ (ਗੁਰਚਰਨ ਸਿੰਘ)- ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਸ. ਵੀਰ ਸਿੰਘ ਲੋਪੋਕੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਭਲਕੇ 27 ਅਗਸਤ ਨੂੰ ਸਵੇਰੇ 11 ਵਜੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਚੋਗਾਵਾਂ ਵਿਖੇ ਬਾਰਡਰ ਏਰੀਆ ਵਿਕਾਸ ਪ੍ਰੋਗਰਾਮ ਤਹਿਤ ਹੁਨਰ ਵਿਕਾਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਐਡਵਾਂਸ ਕਟਿੰਗ ਐਂਡ ਟੇਲਰਿੰਗ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਖੋਜ ਅਫ਼ਸਰ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਸ. ਚਰਨਜੀਤ ਸਿੰਘ ਨੇ ਦਿੱਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply