Friday, July 3, 2026

ਯੂਥ ਕਾਂਗਰਸ ਪੰਜਾਬ ਪ੍ਰਧਾਨ ਅਮਰਪ੍ਰੀਤ ਲਾਲੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN2708201515
ਪੱਟੀ, ਅਗਸਤ 27 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਨ ਉਨਾਂ ਦੇ ਨਾਲ ਪੰਜਾਬ ਮਸਲਿਆ ਦੇ ਇੰਚਾਰਜ ਤੇ ਯੂਥ ਕਾਂਗਰਸ ਦੇ ਕੌਮੀ ਜਰਨਲ ਸੱਕਤਰ ਰਜਿੰਦਰ ਸੂਦ ਤੋ ਇਲਾਵਾ ਵੱਖ ਵੱਖ ਜ਼ਿਲਿਆ ਤੋ ਚੁਣੇ ਗਏ ਯੂਥ ਪ੍ਰਧਾਨ, ਜਰਨਲ ਸੱਕਤਰ ਵੀ ਮੌਜੂਦ ਸਨ।ਇਸ ਦੌਰਾਨ ਗੱਲਬਾਤ ਕਰਦਿਆ ਲਾਲੀ ਨੇ ਕਿਹਾ ਕਿ 2017 ਦੀਆ ਵਿਧਾਨ ਸਭਾ ਚੋਣਾ ‘ਚ ਯੂਥ ਕਾਂਗਰਸ ਪੰਜਾਬ ‘ਚ ਅਹਿਮ ਭੂਮਿਕਾ ਨਿਭਾਏਗੀ।ਇਸ ਮੌਕੇ ਸੁਖਵਿੰਦਰ ਸਿੰਘ ਸਿੰਧੂ ਮੈਂਬਰ ਸ਼੍ਰੋ.ਗੁ.ਪ੍ਰੰ.ਕਮੇਟੀ, ਮਲਕੀਤ ਮੱਲੂ, ਬਲਜਿੰਦਰ ਸਿੰਘ ਬਿੱਲਾ, ਪ੍ਰੀਤ ਰਾਜ, ਇਕਬਾਲ ਬੀਰਾ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply