Sunday, August 30, 2026

ਗੋਲਡੀ ਦੀ ਅਗਵਾਈ ਵਿੱਚ ਬਾਬਾ ਬਕਾਲਾ ਰੈਲੀ ਲਈ ਰਵਾਨਾ ਹੋਇਆ ਵੱਡਾ ਕਾਫਲਾ

PPN2908201513

ਅੰਮ੍ਰਿਤਸਰ, 29 ਅਗਸਤ (ਗੁਰਚਰਨ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਤਪੁ ਅਸਥਾਨ ਬਾਬਾ ਬਕਾਲਾ ਸਾਹਿਬ ਦੇ ਜਿਥੇ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੜ ਪੁੰਨਿਆ ਦੇ ਸ਼ੁੱਭ ਅਵਸਰ ‘ਤੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਵਿਧਾਨ ਸਭਾ ਹਲਕਾ ਦੱਖਣੀ ਤੋਂ ਸੀਨੀਅਰ ਅਕਾਲੀ ਆਗੂ ਸੀ੍ਰ. ਨਵਦੀਪ ਸਿੰਘ ਗੋਲਡੀ ਦੀ ਅਗਵਾਈ ਵਿੱਚ ਇੱਕ ਵਿੱਡਾ ਕਾਫਲਾ ਰਵਾਨਾ ਹੋਇਆ।ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਹਲਕਾ ਵਿਧਾਇਕ ਸ੍ਰ. ਮਨਜੀਤ ਸਿੰਘ ਮੰਨਾ ਵਲੋਂ ਕਰਵਾਈ ਜਾ ਰਹੀ ਇਹ ਸਿਆਸੀ ਕਾਨਫਰੰਸ ਕਾਂਗਰਸ ਤੇ ਆਪ ਦੀਆਂ ਜੜਾਂ ਹਿਲਾ ਦੇਵਗੀ।
ਇਸ ਮੌਕੇ ਦਲਬੀਰ ਸਿੰਘ ਸੁਲਤਾਨਵਿੰਡ, ਪਰਮਜੀਤ ਸਿੰਘ, ਅਮਨਦੀਪ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ ਖਾਲਸਾ, ਕੰਵਲਪ੍ਰੀਤ ਸਿੰਘ ਰਿੰਕੂ ਮਾਨ, ਤਸਬੀਰ ਸਿੰਘ ਭੁੱਲਰ, ਸੁਖਦੇਵ ਸਿੰਘ ਪੱਧਰੀ, ਸ਼ਰਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਬਲਦੇਵ ਸਿੰਘ ਰਾਜੂ, ਹਰਪ੍ਰੀਤ ਸਿੰਘ ਪਟਵਾਰੀ, ਦਰਸ਼ਨ ਸਿੰਘ ਰਿਟ: ਡੀ.ਐਸ.ਪੀ, ਪਰਮਿੰਦਰ ਸਿੰਘ ਪ੍ਰਿੰਸ ਮਜਨੂੰ, ਹਰਪ੍ਰੀਤ ਸਿੰਘ ਹੈਪੀ, ਰਾਜਦੀਪ ਸਿੰਘ ਰਾਜਾ, ਬਲਿਹਾਰ ਸਿੰਘ ਲੱਭਾ, ਜਗਜੀਤ ਸਿੰਘ ਸੋਨੂ, ਜੋਬਨਪ੍ਰੀਤ ਸਿੰਘ, ਇੰਡੀਅਨਜੀਤ ਸਿੰਘ, ਸਮਰਪ੍ਰਤਾਪ ਸਿੰਘ, ਵਿਸ਼ੂ ਅਰੋੜਾ, ਰਣਜੀਤ ਸਿੰਘ, ਸੁਖਪਾਲ ਸਿੰਘ ਸੁੱਖਾ, ਕੁਲਦੀਪ ਸਿੰਘ ਲਾਡੀ, ਸੌਰਵ ਕਪੂਰ, ਹਰਨੇਕ ਸਿੰਘ ਸੰਧੂ, ਕੁਲਵੰਤ ਸਿੰਘ ਰਾਜੂ, ਹਰਸ਼ਪ੍ਰੀਤ ਸਿੰਘ ਸੰਧੂ, ਮਨੂੰ ਧੁੰਨਾ, ਪ੍ਰਿੰਸ ਕਲੇਰ, ਸੁਖਪਾਲ ਸਿੰਘ ਸੁਲਤਾਨਵਿੰਡ, ਮਨੀਸ਼ ਖੋਸਲਾ, ਜਸਪਾਲ ਸਿੰਘ ਕਲੇਰ ਆਦਿ ਮੌਜੂਦ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply