Monday, August 3, 2026

ਸ਼੍ਰੋਮਣੀ ਕਮੇਟੀ ਨੇ ਗੁਰਵਿੰਦਰ ਕੋਰ 3100 ਨਕਦ ਦੇ ਕੇ ਕੀਤੀ ਹੌਸਲਾ ਅਫਜ਼ਾਈ

PPN3008201509
ਮਲੇਰਕੋਟਲਾ (ਸੰਦੌੜ), 30 ਅਗਸਤ (ਹਰਮਿੰਦਰ ਸਿੰਘ ਭੱਟ)- ਸਥਾਨਕ ਸਰਕਾਰੀ ਕਾਲਜ ਦੀ ਇੱਕ ਵਿਦਿਆਰਥਣ ਗੁਰਵਿੰਦਰ ਕੋਰ ਪੁੱਤਰੀ ਕਰਮਜੀਤ ਸਿੰਘ ਪਿੰਡ ਮਾਂਗੇਵਾਲ ਨੇ ਨਵੰਬਰ 2014 ਵਿੱਚ ਹੋਈ ਧਰਮ ਪ੍ਰੀਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੀਖਿਆ ਦਾ ਆਯੋਜਨ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਬੱਚੀ ਨੂੰ ਕੁਲਵੰਤ ਸਿੰਘ ਗਲਵੱਟੀ (ਧਰਮ ਪ੍ਰਚਾਰਕ) ਦੇ ਰਾਹੀਂ 3100 ਨਕਦ ਦੇ ਕੇ ਹੌਸਲਾ ਅਫਜਾਈ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਜਮੀਲ ਨੇ ਇਸ ਬੱਚੀ ਨੂੰ ਅਤੇ ਇਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਲਗਨ ਨਾਲ ਪੜਨ ਦੀ ਪ੍ਰੇਰਣਾ ਦਿੱਤੀ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply