Friday, September 4, 2026

ਪਿੰਗਲਵਾੜਾ ਪਰਿਵਾਰ ਦੀ 35ਵੀਂ ਲੜਕੀ ਦਾ ਹੋਇਆ ਆਨੰਦ ਕਾਰਜ

PPN3108201504
ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿੱਚ ਪਿੰਗਲਵਾੜਾ ਪਰਿਵਾਰ ਦੀ 35ਵੀਂ ਲੜਕੀ ਪਰਮਿੰਦਰ ਕੌਰ ਦਾ ਸ਼ੁਭ ਅਨੰਦ ਕਾਰਜ ਸ੍ਰ. ਸਰਬਜੀਤ ਸਿੰਘ ਨਾਲ ਹੋਇਆ। ਸਰਬਜੀਤ ਸਿੰਘ ਦਾ ਫਰਨੀਚਰ ਦਾ ਆਪਣਾ ਕੰਮ ਹੈ। ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਪ੍ਰਧਾਨ ਡਾ. ਇੰਦਰਜੀਤ ਕੌਰ, ਆਨਰੇਰੀ ਸਕੱਤਰ ਮੁਖਤਾਰ ਸਿੰਘ, ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ ਅਤੇ ਕਈ ਹੋਰ ਸਖਸ਼ੀਅਤਾਂ ਵੱਲੋਂ ਆਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਪਿੰਗਲਵਾੜੇ ਦੇ ਬੱਚੇ ਅਤੇ ਮਰੀਜ਼ ਖੁਸ਼ੀ ਨਾਲ ਫੁੱਲੇ ਨਹੀਂ ਸਨ ਸਮਾ ਰਹੇ ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply