ਅੰਮ੍ਰਿਤਸਰ- 4 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ/ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਮੈਥੇਮੈਟਿਕਸ ਭਾਗ ਦੂਜਾ ਅਤੇ ਬੀ.ਏ. ਆਨਰਜ਼ ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media