Saturday, July 18, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 7 ਸਤੰਬਰ, 2015 (ਗੁਰਚਰਨ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।  ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਜੀਵਨ ਵਿਚ ਅਧਿਆਪਕ ਦੇ ਮਹੱਤਵਪੂਰਨ ਸਥਾਨ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਇਸ ਮੌਕੇ ਆਪਣੇ-ਆਪਣੇ ਅਧਿਆਪਕਾਂ ‘ਤੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਪ੍ਰੀਤ ਕੌਰ, ਡਾ. ਤੇਜਿੰਦਰ ਗੁਲਾਟੀ, ਡਾ. ਰਾਜੇਸ਼ ਸ਼ਰਮਾ, ਸ਼੍ਰੀ ਪ੍ਰਭਾਕਰ ਕਸ਼ਯਪ, ਸ੍ਰੀ ਸੁਖਦੇਵ ਸਿੰਘ, ਸ੍ਰੀ ਚਰਨਜੀਤ ਸਿੰਘ, ਸ੍ਰੀ ਗਵਿਸ਼, ਡਾ. ਮੁਰਲੀ ਮਨੋਹਰ, ਸ. ਨਰਿੰਦਰ ਸਿੰਘ, ਸ਼੍ਰੀਮਤੀ ਕਿਰਨ ਅਮਰ ਤੋਂ ਇਲਾਵਾ ਪੀ.ਐਚ.ਡੀ ਅਤੇ ਐਮ.ਫਿਲ. ਦੇ ਰਿਸਰਚ ਸਕਾਲਰ ਅਤੇ ਐਮ.ਪੀ.ਏ./ਐਮ.ਏ. ਦੇ ਵਿਦਿਆਰਥੀ ਹਾਜਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply