Saturday, April 18, 2026

ਇਕ ਸਾਲ ਪੂਰਾ ਹੋਣ ‘ਤੇ ਪ੍ਰਿੰਸੀਪਲ ਜਸਬੀਰ ਕੌਰ ਨੂੰ ਵਧਾਈਆਂ

PPN1809201502
ਬਟਾਲਾ, 8 ਸਤੰਬਰ (ਨਰਿੰਦਰ ਸਿੰਘ ਬਰਨਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋੋਸਰਜਾ (ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਦਾ ਜੈਤੋਸਰਜਾ ਵਿਖੇ ਇਕ ਸਾਲ ਪੂਰਾ ਹੋਣ ‘ਤੇ ਸਮੂਹ ਸਟਾਫ ਵੱਲੋਂ ਇੱਕ ਸਮਾਗਮ ਕੀਤਾ ਤੇ ਪ੍ਰਿੰਸੀਪਲ ਨੂੰ ਵਧਾਈਆਂ ਦਿਤੀਆ।ਇਸ ਮੌਕੇ ਸਕੂਲ ਸਟਾਫ ਵਿੱਚ ਸਾਮ ਕੁਮਾਰ, ਪਰਦੀਪ ਕੌਰ, ਨੀਰੂ ਬਾਲਾ, ਸੁਖਬੀਰ ਕੌਰ, ਨਰਿੰਦਰ ਬਿਸਟ, ਸੁਖਦੇਵ ਸਿੰਘ, ਸੰਪੂਰਨ ਸਿੰਘ, ਹਰਜਿੰਦਰ ਕੌਰ,ਮਨਦੀਪ ਕੌਰ, ਰਜਵੰਤ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਸਤਵਿੰਦਰ ਬਾਲਾ,ਵਨੀਤਾ ਇੰਚਾਰਜ ਐਮ ਡੀ ਐਮ,ਤੋ ਇਲਾਵਾ ਜੈਤੋਸਰਜਾ ਦਾ ਸਮੂਹ ਸਟਾਫ ਹਾਜ਼ਰ ਸੀ। ਇਸ ਮੌਕੇ ਵਿਦਿਆਰਥੀਆਂ ਵੱੱਲੋਂ ਵੀ ਤੋਹਫੇ ਦਿਤੇ ਗਏ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply