Saturday, June 29, 2024

ਸ੍ਰੀਮਤੀ ਕਮਲੇਸ਼ ਕੁਮਾਰੀ ਪੰਜਾਬੀ ਲੈਕਚਰਾਰ ਦਾ ਸਨਮਾਨ

PPN0909201505

ਬਟਾਲਾ, 9 ਸਤੰਬਰ (ਨਰਿੰਦਰ ਬਰਨਾਲ) -ਸਟੇਟ ਪੱਧਰੀ ਗਾਈਡੈਂਸ ਸੇਵਾਵਾਂ ਤੇ ਆਦਰਸ਼ ਅਧਿਆਪਕ ਵਜੋਂ ਸਰਕਾਰੀ ਕੰਨਿਆ ਸਕੂਲ ਬਟਾਲਾ ਸ੍ਰੀਮਤੀ ਕਮਲੇਸ਼ ਕੁਮਾਰੀ ਲੈਕਚਰਾਰ ਪੰਜਾਬੀ ਨੂੰ ਸਨਮਾਨ ਦਿੰਦੇ ਹੋਏ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਹੋਰ ਸਿਖਿਆ ਵਿਭਾਗ ਦੇ ਅਧਿਕਾਰੀ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply