Tuesday, September 29, 2026

ਸ੍ਰੀਮਤੀ ਰਮਾ ਪਰਾਸ਼ਰ ਸਾਇੰਸ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਬਦਲੇ ਸਨਮਾਨਿਤ

PPN0909201506

ਬਟਾਲਾ, 9 ਸਤੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਟਾਲਾ ਵਿਖੇ ਸੇਵਾ ਨਿਭਾਅ ਰਹੇ ਸ੍ਰੀਮਤੀ ਰਮਾ ਪਰਾਸ਼ਰ ਸਾਇੰਸ ਮਿਸਟ੍ਰੈਸ ਨੂੰ ਸਾਇੰਸ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਤੇ ਆਦਰਸ਼ ਅਧਿਆਪਕ ਦੇ ਤੌਰ ਤੇ ਚੁਣਿਆ ਗਿਆ।ਸਨਮਾਨ ਦਿੰਦੇ ਹੋਏ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਵਿਭਾਗ ਦੇ ਕਰਮਚਾਰੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply