
ਅਲਗੋਂ ਕੋਠੀ, 9 ਸਤੰਬਰ (ਹਰਦਿਆਲ ਸਿੰਘ ਭੈਣੀ) – ਮਨਜੀਤ ਸਿੰਘ ਸਰਪੰਚ ਅਲਗੋਂ ਕੋਠੀ ਦੀ ਰਹਿਨੁਮਾਈ ਹੇਠ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਅਮਰਕੋਟ ਵਿਖੇ 1965 ਦੇ ਜੰਗੀ ਸ਼ਹੀਦਾਂ ਦੀ ਯਾਦ ਵਿੱਚ ਕਰਵਾਈ ਗਈ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕੀਤੀ। ਤਸਵੀਰ ਵਿੱਚ ਮਨਜੀਤ ਸਿੰਘ ਆਪਣੇ ਸਾਥੀਆਂ ਸੁਖਦੇਵ ਸਿੰਘ ਮੈਂਬਰ, ਬਾਊ ਰਾਮ, ਸੁਰੇਸ਼ ਕੁਮਾਰ ਪਿੰਕਾ, ਵਰਿੰਦਰ ਕੁਮਾਰ ਮੈਂਬਰ, ਮਨਦੀਪ ਸਿੰਘ ਜੌਨੀ ਮੈਂਬਰ, ਬਚਨ ਸਿੰਘ ਸਰਪੰਚ, ਜਗੀਰ ਸਿੰਘ ਮੈਂਬਰ, ਸੁਖਰਾਮ ਸਿੰਘ, ਹਰਦੀਪ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ ਮੈਂਬਰ, ਹਰਪਾਲ ਸਿੰਘ ਨੰਬਰਦਾਰ ਆਦਿ ਸਮੇਤ ਰੈਲੀ ਲਈ ਅਲਗੋਂ ਕੋਠੀ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੁੰਦੇ ਹੋਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media