
ਅਲਗੋਂ ਕੋਠੀ, 9 ਸਤੰਬਰ (ਹਰਦਿਆਲ ਸਿੰਘ ਭੈਣੀ) ਨੇੜਲੇ ਪਿੰਡ ਨੌ ਅਬਾਦ ਦੇ ਸਰਪੰਚ ਸz: ਸਤਨਾਮ ਸਿੰਘ ਭਾਰਤ-ਪਾਕਿਸਤਾਨ ਦਰਮਿਆਨ ੧੯੬੫ ਵਿੱਚ ਹੋਈ ਜੰਗ ਦੇ ਗੋਲਡਨ ਜੁਬਲੀ ਸਮਾਗਮਾਂ ਮੌਕੇ ਅਮਰਕੋਟ ਵਿਖੇ ਅਯੋਜਿਤ ਰੈਲੀ ਵਿੱਚ ਅਕਾਲੀ ਵਰਕਰਾਂ ਸਮੇਤ ਸ਼ਾਮਲ ਹੋਏ।ਇਸ ਮੌਕੇ ਵੱਡੇ ਕਾਫਲੇ ਵਿੱਚ ਮੈਂਬਰ ਹੀਰਾ ਸਿੰਘ, ਧਰਮ ਸਿੰਘ ਮੈਂਬਰ, ਗੁਰਜੰਟ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਚੇਅਰਮੈਨ, ਗੁਰਮੀਤ ਸਿੰਘ, ਗੁਰਭੇਜ ਸਿੰਘ, ਰਾਜ ਸਿੰਘ, ਅਮਰਜੀਤ ਸਿੰਘ, ਮੁਖਤਾਰ ਸਿੰਘ ਪ੍ਰਧਾਨ, ਲਖਵਿੰਦਰ ਸਿੰਘ, ਕਾਲਾ ਸਿੰਘ, ਵੱਸਣ ਸਿੰਘ, ਅੰਗ੍ਰੇਜ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ ਮੈਂਬਰ, ਗੁਰਬੀਰ ਸਿੰਘ, ਬਲਜਿੰਦਰ ਸਿੰਘ ਆਦਿ ਸ਼ਾਮਲ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media