
ਬਟਾਲਾ, 10 ਸਤੰਬਰ (ਨਰਿੰਦਰ ਬਰਨਾਲ) – ਰਾਸ਼ਟਰੀ ਭਾਸ਼ਾ ਹਿੰਦੀ ਦੀ ਮਹਾਨਤਾ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ (ਗੁਰਦਾਸਪੁਰ) ਵਿਖੇ ਵਾਈਸ ਪ੍ਰਿੰਸੀਪਲ ਅਜੀਤ ਸਿੰਘ ਤੇ ਗਾਈਡੈਂਸ ਅਧਿਆਪਕਾ ਗੁਰਮੀਤ ਸਿੰੰਘ ਦੀ ਨਿਗਰਾਨੀ ਹੇਠ ਅਧਿਆਪਕ ਦਿਵਸ ਮਨਾਇਆ।ਇਸ ਮੌਕੇ ਤਿਲਕ ਰਾਜ, ਸੁਖਵਿੰਦਰ ਸਿੰਘ ਆਦਿ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media