Saturday, November 7, 2026

ਸਾਬਕਾ ਸਰਪੰਚ ਚਮਕੌਰ ਸਿੰਘ ਸੋਹੀ ਨਮਿਤ ਅੰਤਿਮ ਅਰਦਾਸ 13 ਸਤੰਬਰ ਨੂੰ

PPN1009201513
ਮਾਲੇਰਕੋਟਲਾ (ਸੰਦੌੜ), 10 ਸਤੰਬਰ (ਹਰਮਿੰਦਰ ਸਿੰਘ ਭੱਟ) –  ਨਜ਼ਦੀਕੀ ਪਿੰਡ ਉਪਲ ਖੇੜੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸੋਹੀ (55) ਪੁੱਤਰ ਦਰਬਾਰਾ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਭੋਗ ਤੇ ਅੰਤਿਮ ਅਰਦਾਸ 13 ਸਤੰਬਰ ਦਿਨ ਐਤਵਾਰ ਨੂੰ 1-00 ਤੋਂ 2-00 ਵਜੇ ਤੱਕ ਉਨ੍ਹਾਂ ਦੇ ਨਿਵਾਸ ਸਥਾਨ ਤੇ ਹੋਵੇਗਾ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply