
ਫਾਜਿਲਕਾ 18 ਅਪ੍ਰੈਲ ( ਵਿਨੀਤ ਅਰੋੜਾ ) – ਅਗਾਮੀ 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ੨੦੧੪ ਦੌਰਾਨ ਜ਼ਿਲਾ ਫਾਜਿਲਕਾ ਵਿਚ ਲੋਕ ਸਭਾ ਦੀ ਚੋਣ ਪ੍ਰਕਿਰਿਆ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਚੋਣ ਕਮਿਸ਼ਨ ਹਦਾਇਤਾਂ ਅਨੁਸਾਰ ਫਾਜਿਲਕਾ ਵਿਖੇ ਸ਼ਿਕਾਇਤ ਸੈਲ ਕਾਇਮ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਜਿਲਾ ਫਾਜਿਲਕਾ ਵਿਚ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਜਾਂ ਹੋਰ ਵਧੇਰੇ ਜਾਣਕਾਰੀ ਲਈ ਸ਼ਿਕਾਇਤ ਸੈਲ ਦੇ ਟੋਲ ਫ੍ਰੀ ਨੰ:1800 1800 2604 ਅਤੇ ਟੈਲੀਫੋਨ ਨੰ: 16038-260174 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media