Saturday, November 7, 2026

ਪੰਜਾਬ ਦੇ ਨੋਜਵਾਨ ਯੂਥ ਕਾਂਗਰਸ ਦੇ ਨਾਲ – ਗੁਰਲਾਲ ਖਹਿਰਾ

PPN1209201511

ਪੱਟੀ, 12 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਵਿਧਾਨ ਸਭਾ 2017 ਦੀਆ ਚੋਣਾ ਵਿੱਚ ਕਾਂਗਰਸ ਰਿਕਾਰਡ ਤੋੜ ਜਿੱਤ ਪ੍ਰਾਪਤ ਕਰੇਗਾ ਜਿਸ ਵਿੱਚ ਯੂਥ ਦਾ ਅਹਿਮ ਯੋਗਦਾਨ ਹੋਵੇਗਾ। ਇਹ ਸਬਦਾਂ ਦਾ ਪ੍ਰਗਟਾਵਾ ਕਰਦਿਆ ਯੂਥ ਕਾਂਗਰਸ ਆਈ.ਐਨ.ਸੀ.ਬੀ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਖਹਿਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤਂੋ ਬਹੁਤ ਦੁਖੀ ਹਨ ਅਤੇ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਬਹੁਤ ਉਤਵਾਲੇ ਹਨ।ਉਨ੍ਹਾ ਕਿਹਾ ਕਿ ਪੰਜਾਬ ਦੇ ਨੋਜਵਾਨ ਯੂਥ ਕਾਂਗਰਸ ਨਾਲ ਜੁੜ ਰਹੇ ਹਨ ਅਤੇ ਮਿਹਨਤੀ ਨੋਜਵਾਨਾ ਨੂੰ ਅੱਗੇ ਲਿਆਦਾ ਜਾਵੇਗਾ।ਉਨਾਂ ਕਿਹਾ ਕਿ ਜਲਦੀ ਹੀ ਬੂਥ ਪੱਧਰ ਤੇ ਨੋਜਵਾਨਾਂ ਦੀਆਂ ਨਿਯੁੱਕਤੀਆਂ ਕੀਤੀਆਂ ਜਾਣਗੀਆਂ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply