ਬਟਾਲਾ, 22 ਸਤੰਬਰ (ਨਰਿੰਦਰ ਬਰਨਾਲ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ‘ਤੇ ਬਟਾਲਾ ਵਿਖੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ (ਗੁਰਦਾਸਪੁਰ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਦਿੰਦੇ ਹੋਏ ਸ੍ਰੀ ਜੋਗਿੰਦਰ ਸਿੰਘ ਅਚਲੀ ਗੇਟ ‘ਤੇ ਸ੍ਰੀ ਰਾਜਿੰਦਰ ਸਿੰਘ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media