Monday, October 12, 2026

ਯੂਨੀਵਰਸਿਟੀ ਦੇ ਅਧਿਆਪਕ ਨੂੰ ਮਿਲਿਆ ਭਾਰਤ ਸਿੱਖਿਆ ਰਤਨ ਐਵਾਰਡ

ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਬਲਜਿੰਦਰ ਸਿੰਘ ਬੱਲ ਨੂੰ ਮਿਤੀ 21 ਸਤਬੰਰ-2015 ਦਿਨ ਸੋਮਵਾਰ ਨੂੰ ਡਿਪਟੀ ਸਪੀਕਰ ਹਾਲ, ਸਵਿਧਾਨਿਕ ਕੱਲਬ ਆਫ ਇੰਡੀਆ, ਨਿਊ ਦਿੱਲੀ ਵਿਖੇ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਅਹਿਮ ਖੋਜ ਕਾਰਜ ਕੀਤੇ ਜਾਣ ਤੇ “ਭਾਰਤ ਸਿਖਿਆ ਰਤਨ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply