Tuesday, October 13, 2026

ਭਾਈ ਰਣਜੀਤ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਨੂੰ ਲਿਖੀ ਚਿੱਠੀ

ਅੰਮ੍ਰਿਤਸਰ, 25 ਸਤੰਬਰ (ਪ.ਪ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਤਖਤਾਂ ਦੇ ਜਥੇਦਾਰਾਂ ਵੱਲੋ ਵੱਖ ਵੱਖ ਕਤਲਾਂ ਤੇ ਜਬਰ ਜਿਨਾਹ ਦੇ ਕੇਸਾਂ ਵਿੱਚ ਫਸੇ ਸੌਦਾ ਸਾਧ ਨੂੰ ਆਮ ਮੁਆਫੀ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਪੰਥ ਨਾਲ ਖਿਲਵਾੜ ਕਰਨ ਵਾਲੇ ਇਹਨਾਂ ਗ੍ਰੰਥੀਆਂ ਨੂੰ ਕੌਮ ਕਦੇ ਮੁਆਫ ਨਹੀ ਕਰੇਗੀ ਤੇ ਇਹਨਾਂ ਦੇ ਇੱਕ ਇੱਕ ਕਰਮ ਦਾ ਹਿਸਾਬ ਕਿਤਾਬ ਕੌਮ ਨੂੰ ਦੇਣਾ ਪਵੇਗਾ।ਉਹਨਾਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਲਿਖ ਕੇ ਪਾਣੀ ਪਾਣੀ ਪੀ ਪੀ ਕੋਸਿਆ ਹੈ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply