Sunday, December 22, 2024

ਦੋ ਦਿਨਾਂ ਐਨ.ਐਸ.ਐਸ ਕੈਂਪ ਲਗਾਇਆ

PPN2709201505

ਸੰਦੌੜ, 27 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਸਾਂਤੀ ਤਾਰਾ ਗਰਲਜ ਕਾਲਜ ਅਕਬਰਪੁਰ ਛੰਨਾ ਵੱਲੋਂ ਦੋ ਦਿਨਾਂ ਐਨ.ਐਸ.ਐਸ ਕੈਂਪ ਲਗਾਇਆ ਗਿਆ। ਕੈਂਪ ਇੰਚਾਰਜ ਪ੍ਰੋ. ਚਰਨਪ੍ਰੀਤ ਸਿੰਘ ਅਤੇ ਪ੍ਰੋ. ਹਰਤੇਜ ਕੌਰ ਦੀ ਅਗਵਾਈ ਹੇਠ ਲੱਗੇ ਐਨ.ਐਸ.ਐਸ ਕੈਂਪ ਦੌਰਾਨ ਕਾਲਜ ਦੀਆਂ 127 ਦੇ ਕਰੀਬ ਵਿਦਿਆਰਥਣਾਂ ਨੇ ਪਿੰਡ ਦੀ ਸਾਫ ਸਫਾਈ ਕੀਤੀ। ਇਸ ਮੌਕੇ ਸਰਪੰਚ ਹਾਕਮ ਸਿੰਘ ਸੰਧੂ, ਹਰਦੀਪ ਸਿੰਘ ਬਧਰਾਵਾਂ, ਅਮਨਦੀਪ ਸਿੰਘ ਸੰਧੂ, ਕਲੱਬ ਪ੍ਰਧਾਨ ਵਰਿੰਦਰ ਸਿੰਘ, ਦਲਜੀਤ ਸਿੰਘ, ਹਰਵੀਰ ਸਿੰਘ, ਪ੍ਰੋ. ਸਿਕੰਦਰ ਸਿੰਘ, ਪ੍ਰੋ. ਜਗਦੇਵ ਸਿੰਘ ਚੀਮਾ, ਨਵਦੀਪ ਕੌਰ, ਮਨਪ੍ਰੀਤ ਟਿਵਾਣਾ ਆਦਿ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply