Wednesday, November 4, 2026

ਸਵਦੇਸ਼ੀ ਜਾਗਰਣ ਮੰਚ ਵੱਲੋਂ ਸਕੂਲਾਂ ਵਿੱਚ ਸਵਦੇਸ਼ੀ ਅਪਨਾਉਣ ਬਾਰੇ ਸੈਮੀਨਾਰ

PPN0810201501ਬਟਾਲਾ, 7 ਅਕੂਤਬਰ (ਨਰਿੰਦਰ ਬਰਨਾਲ) – ਅੱਜ ਬਟਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵਦੇਸ਼ੀ ਅਪਨਾਉਣ ਵਾਲੇ ਇਕ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੂੰ ਵਿਦੇਸ਼ੀ ਚੀਜ਼ਾਂ ਦਾ ਤਿਆਗ ਕਰਕੇ ਸਵਦੇਸ਼ੀ ਚੀਜ਼ਾਂ ਵਰਤਣ ਤੇ ਆਪਣੇ ਦੇਸ਼ ਦਾ ਸਤਿਕਾਰ ਕਰਨ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਮੰਚ ਸੰਚਾਲਕ ਸੰਦੀਪ ਸਲਹੋਤਰਾ ਅਤੇ ਅਰੁਣ ਅਗਰਵਾਲ ਨੇ ਬੱਚਿਆਂ ਨੂੰ ਦੇਸ਼ੀ ਵਿਦੇਸ਼ੀ ਚੀਜਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ‘ਤੇ ਉਹਨਾਂ ਨਾਲ  ਕਮਲਜੀਤ ਸਿੰਘ, ਤਰਿਪਤਾ ਅਤੇ ਸਵਦੇਸ਼ੀ ਜਾਗਰਣ ਮੰਚ ਦੇ ਮੈਂਬਰ ਅਤੇ ਸਕੂਲ ਸਟਾਫ ‘ਤੇ ਵਿਦਿਆਰਥੀਆਂ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply