Wednesday, July 22, 2026

ਇਸਲਾਮੀਆ ਕੰਬੋਜ ਸੀਨੀ. ਸੈਕ. ਸਕੂਲ ਦੀ ਅੰਡਰ 19 ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

PPN0810201511
ਮਾਲੇਰਕੋਟਲਾ (ਸੰਦੌੜ), 7 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਜਿਲਾ ਪੱਧਰੀ ਫੁਟਬਾਲ ਟੈਨਿਸ ਦੇ ਹੋਏ ਮੁਕਾਬਲਿਆਂ ਵਿਚੋਂ ਸਥਾਨਕ ਇਸਲਾਮੀਆਂ ਕੰਬੋਜ ਸੀ.ਸੈਕ. ਸਕੂਲ ਦੀ ਅੰਡਰ 19 ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਉਕਤ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਅਸਰਾਰ ਨਿਜਾਮੀ ਨੇ ਦੱਸਿਆ ਕਿ ਇਸ ਸ਼ਾਨਦਾਰ ਜਿੱਤ ‘ਤੇ ਸਕੂਲ ਪ੍ਰਬੰਧਕ ਕਮੇਟੀ ਦੀ ਮੈਨੇਜਰ ਹਾਜੀ ਅਬਦੁਲ ਲਤੀਫ ਥਿੰਦ ਅਤੇ ਹਾਜੀ ਵਲੀ ਮੁਹੰਮਦ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply