Saturday, August 22, 2026

ਖਾਲੜਾ ਥਾਣਾ ਵਿਖੇ ਨਵ-ਨਿਯੁੱਕਤ ਐਸ.ਐਚ.ਓ ਕਮਲਜੀਤ ਸਿੰਘ ਨੇ ਅਹੁੱਦਾ ਸੰਭਾਲਿਆ

PPN0810201518ਖਾਲੜਾ, 7 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੋਲਣ) – ਖਾਲੜਾ ਥਾਣੇ ਦੇ ਨਵ-ਨਿਯੁੱਕਤ ਐਸ.ਐਚ.ਓ ਕਮਲਜੀਤ ਸਿੰਘ ਨੇ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲ ਲਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਐਸ.ਐਸ.ਪੀ ਮਨਮੋਹਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਇਲਾਕੇ ਅੰਦਰ ਨਸ਼ੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾ ਕੇ ਦੋਸ਼ੀਆਂ ਨੂੰ ਜੇਲ ਅੰਦਰ ਡੱਕਿਆ ਜਾਵੇਗਾ ਅਤੇ ਇਲਾਕੇ ਅੰਦਰ ਗਲਤ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ।ਥਾਣਾ ਮੁਖੀ ਕਮਲਜੀਤ ਸਿੰਘ ਨੇ ਸਮੂਹ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਲੋਕ ਝਗੜਿਆਂ ਨੂੰ ਪਿੰਡਾਂ ਤੱਕ ਹੀ ਸੀਮਿਤ ਰੱਖਣ ਤਾਂ ਜੋ ਪੁਲਿਸ ਆਪਣਾ ਕੰਮ ਸਹੀ ਢੰਗ ਨਾਲ ਕਰ ਸਕੇ ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply