Wednesday, August 5, 2026

ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਦੇਣ ਸਬੰਧੀ ਜਾਰੀ ਹੁਕਮਨਾਮਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰੱਦ

Hukamnama1

Hukamnama2

ਪੰਜ ਸਿੰਘ ਸਾਹਿਬਾਨ ਵੱਲੋਂ 24 ਸਤੰਬਰ 2015 ਨੂੰ ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਸਬੰਧੀ ਜਾਰੀ ਕੀਤਾ ਗਿਆ ਹੁਕਮਨਾਮਾ ਅੱਜ ਵਾਪਸ ਲੈ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸਮੂੰਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ‘ਚ ਇਸ ਹੁਕਮਨਾਮੇ ਨੂੰ ਲੈ ਕੇ ਪੈਦਾ ਹੋਏ ਰੋਸ ਤੇ ਮੌਜੂਦਾ ਹਾਲਾਤਾਂ ਕਾਰਨ ਇਹ ਫੈਸਲਾ ਕੌਮ ਦੇ ਵਡੇਰੇ ਹਿੱਤਾਂ ਵਿੱਚ ਵਾਪਸ ਲਿਆ ਗਿਆ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply